ਪੰਜਾਬ ਪੁਲਿਸ ਨੇ ਬਟਾਲਾ ਦੇ ਪਿੰਡ ਵਿੱਚੋਂ 4 ਹੋਰ ਹੱਥ-ਗੋਲ਼ੇ ਅਤੇ ਹਥਿਆਰ ਕੀਤੇ ਬਰਾਮਦ

ਅੰਮਿ੍ਰਤਸਰ, 17 ਅਗਸਤ: ਦੋ ਅੱਤਵਾਦੀਆਂ ਦੀ ਗਿ੍ਰਫਤਾਰੀ ਤੋਂ ਦੋ ਦਿਨਾਂ ਬਾਅਦ ਪੰਜਾਬ ਪੁਲਿਸ ਵਲੋਂ ਮੰਗਲਵਾਰ ਨੂੰ ਜਿਲਾ ਬਟਾਲਾ ਦੇ ਪਿੰਡ ਸੁਚੇਤਗੜ ਨੇੜੇ ਧਾਰੀਵਾਲ-ਬਟਾਲਾ ਰੋਡ ‘ਤੇ ਲੁਕਾਏ ਹੋਏ 4 ਹੱਥ -ਗੋਲ਼ੇ(ਹੈਂਡ ਗ੍ਰਨੇਡ), ਹਥਿਆਰ ਅਤੇ ਗੋਲਾ-ਬਾਰੂਦ ਦੀ ਇੱਕ ਹੋਰ ਖੇਪ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ (ਦਿਹਾਤੀ) ਪੁਲਿਸ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦੋ … Continue reading ਪੰਜਾਬ ਪੁਲਿਸ ਨੇ ਬਟਾਲਾ ਦੇ ਪਿੰਡ ਵਿੱਚੋਂ 4 ਹੋਰ ਹੱਥ-ਗੋਲ਼ੇ ਅਤੇ ਹਥਿਆਰ ਕੀਤੇ ਬਰਾਮਦ