ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ: ਆਲੀਵਾਲ

ਚੰਡੀਗੜ੍ਹ, 18 ਅਗਸਤ। ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ। ਸ. ਆਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ … Continue reading ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ: ਆਲੀਵਾਲ