ਮੁੱਖ ਮੰਤਰੀ ਵੱਲੋਂ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ

ਸਹਿਕਾਰਤਾ ਮੰਤਰੀ ਦੀ ਅਗਵਾਈ ਵਿਚ ਗੰਨਾ ਵਿਕਾਸ ਬੋਰਡ ਦਾ ਗਠਨ ਚੰਡੀਗੜ੍ਹ, 19 ਅਗਸਤ। ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕੀਮਤਾਂ ਦੇ ਸਟੇਟ ਐਗਰ੍ਰੀਡ ਪ੍ਰਾਈਸ (ਐਸ.ਏ.ਪੀ.) ਵਿਚ ਪ੍ਰਤੀ ਕੁਇੰਟਲ 15 ਰੁਪਏ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ … Continue reading ਮੁੱਖ ਮੰਤਰੀ ਵੱਲੋਂ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ