ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ

ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੇ ਸਮੂਹ ਦੀ ਹਫਤਾਵਾਰੀ ਹੋਵੇਗੀ ਮੀਟਿੰਗ, ਸਰਕਾਰ ਦੀਆਂ ਪਹਿਲਕਦਮੀਆਂ ਤੇ ਪ੍ਰੋਗਰਾਮਾਂ ਵਿੱਚ ਤੇਜ਼ੀ ਲਿਆਉਣ ’ਚ ਕਰੇਗਾ ਮਦਦ ਮੁੱਖ ਮੰਤਰੀ ਨੇ ਪ੍ਰਤੀਦਿਨ ਕਾਂਗਰਸੀ ਵਿਧਾਇਕਾਂ ਤੇ ਅਹੁਦੇਦਾਰਾਂ ਨੂੰ ਮਿਲਣ ਲਈ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਚੰਡੀਗੜ, 20 ਅਗਸਤ: ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ … Continue reading ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ