ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ: ਮੁੱਖ ਸਕੱਤਰ

ਮੁੱਖ ਸਕੱਤਰ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਨਿਊ ਚੰਡੀਗੜ੍ਹ ਵਿਖੇ ਨਿਰਮਾਣ ਸਥਾਨ ਦਾ ਦੌਰਾ ਕਰਕੇ ਪ੍ਰਗਤੀ ਦੀ ਕੀਤੀ ਸਮੀਖਿਆ ਕਿਹਾ, 664 ਕਰੋੜ ਰੁਪਏ ਦੀ ਲਾਗਤ ਵਾਲੀ 300 ਬੈੱਡਾਂ ਵਾਲੀ ਇਹ ਅਤਿ-ਆਧੁਨਿਕ ਸਹੂਲਤ ਤੀਜੇ ਦਰਜੇ ਦੇ ਕੇਅਰ ਸੈਂਟਰ ਵਜੋਂ ਉੱਤਰੀ ਖੇਤਰ ਦੇ ਕੈਂਸਰ ਦੇ ਮਰੀਜ਼ਾਂ ਦੀਆਂ ਲੋੜਾਂ ਦੀ ਕਰੇਗੀ ਪੂਰਤੀ  65,000 ਕੈਂਸਰ ਮਰੀਜ਼ਾਂ ਨੂੰ ਨਕਦ … Continue reading ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ: ਮੁੱਖ ਸਕੱਤਰ