ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ … Continue reading ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ