ਪੰਜਾਬ ਪੁਲੀਸ ਵਲੋਂ ਭਾਰਤ-ਪਾਕਿ ਸਰਹੱਦ ’ਤੇ ਹੈਰੋਇਨ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

ਅੰਤਰਰਾਸ਼ਟਰੀ ਬਜ਼ਾਰ ਵਿੱਚ ਲਗਭਗ 200 ਕਰੋੜ ਰੁਪਏ ਕੀਮਤ ਦੀ 40 ਕਿਲੋ ਹੈਰੋਇਨ ਕੀਤੀ ਜ਼ਬਤ ਅੰਮਿ੍ਰਤਸਰ, 21 ਅਗਸਤ। ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ … Continue reading ਪੰਜਾਬ ਪੁਲੀਸ ਵਲੋਂ ਭਾਰਤ-ਪਾਕਿ ਸਰਹੱਦ ’ਤੇ ਹੈਰੋਇਨ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ