ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ 35 ਦਿਵਿਆਂਗਾਂ ਨੂੰ ਟ੍ਰਾਈਸਾਈਕਲ ਵੰਡੇ ਗਏ

ਸਿੱਖਿਆ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ  ਕਾਦੀਆਂ, (ਗੁਰਦਾਸਪੁਰ) 21 ਅਗਸਤ ( ਮੰਨਨ ਸੈਣੀ) ।ਜਿਲਾ ਰੈੱਡ ਕਰਾਸ ਸੁਸਾਇਟੀ ਵਲੋ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸਥਾਨਕ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿੱਚ 35 ਦਿਵਿਆਂਗਾਂ   ਨੂੰ ਟ੍ਰਾਈਸਾਈਕਲ ਵੰਡੇ ਗਏ।  ਟ੍ਰਾਈਸਾਈਕਲ ਵੰਡ ਸਮਾਰੋਹ ਵਿੱਚ ਵਿਧਾਇਕ ਕਾਦੀਆਂ ਸਰੀ ਫਤਿਹਜੰਗ ਸਿੰਘ ਬਾਜਵਾ ਅਤੇ … Continue reading ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ 35 ਦਿਵਿਆਂਗਾਂ ਨੂੰ ਟ੍ਰਾਈਸਾਈਕਲ ਵੰਡੇ ਗਏ