ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ

ਅਜਿਹੇ ਕਿਸੇ ਵੀ ਫੈਸਲੇ ਤੋਂ ਆਪਣੇ ਆਪ ਨੂੰ ਲਾਂਭੇ ਕਰਦਿਆਂ ਕਿਹਾ, ਮੀਟਿੰਗ ਵਿਚ ਸਾਡੇ ਨਾਲ ਮਸਲਾ ਵਿਚਾਰਿਆ ਤੱਕ ਨਹੀਂ ਗਿਆ ਚੰਡੀਗੜ੍ਹ, 24 ਅਗਸਤ           20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ … Continue reading ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ