ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ

ਮੌਜੂਦਾ ਵਿੱਤੀ ਸਾਲ ਤੋਂ ਉਸਾਰੂ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਸਕੀਮ ਸ਼ੁਰੂ ਹੋਵੇਗੀ, ਲਾਭਪਾਤਰੀ ਨੂੰ 12 ਮਹੀਨਿਆਂ ਦੀ ਸਿਖਲਾਈ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਮਿਲੇਗਾ ਚੰਡੀਗੜ੍ਹ, 26 ਅਗਸਤ। ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ … Continue reading ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਮੱਦਦ ਲਈ ਪੰਜਾਬ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰੇਗਾ