ਟਰੇਡ ਲਾਇਸੈਂਸ ਨਵੇ ਬਣਾਉਣ ਅਤੇ ਰੀਨਿਊ ਕਰਵਾਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲਬਧ

ਗੁਰਦਾਸਪੁਰ, 26 ਅਗਸਤ ( ਮੰਨਨ ਸੈਣੀ )। ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਦੇ 40 ਸੇਵਾ ਕੇਂਦਰਾਂ ‘ਚ ਹੁਣ ਨਵੇਂ ਅਤੇ … Continue reading ਟਰੇਡ ਲਾਇਸੈਂਸ ਨਵੇ ਬਣਾਉਣ ਅਤੇ ਰੀਨਿਊ ਕਰਵਾਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲਬਧ