ਮੈਡੀਕਲ ਕੈਂਪ ਵਿਚ 190 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ ਅਤੇ 31 ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਗੁਰਦਾਸਪੁਰ, 26 ਅਗਸਤ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲੱਮ ਏਰੀਆ, ਫਤਿਹਗੜ੍ਹ ਚੂੜੀਆਂ ਰੋਡ, ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹਲੂਤ ਲਈ ਲਗਾਏ ਗਏ ਚੋਥੇ ਮੈਡੀਕਲ ਜਾਂਚ ਕੈਂਪ ਜਿਥੇ 31 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ, ਉਸਦੇ ਨਾਲ-ਨਾਲ 190 ਵਿਅਕਤੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਵੀ ਲਗਾਈ ਗਈ। … Continue reading ਮੈਡੀਕਲ ਕੈਂਪ ਵਿਚ 190 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ ਅਤੇ 31 ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ