ਕੈਬਨਿਟ ਵੱਲੋਂ ਪੀ.ਐਸ.ਸੀ.ਐਫ.ਸੀ. ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ

ਐਸ.ਸੀ., ਦਿਵਿਆਂਗ ਬੀ.ਸੀ., ਆਰਥਿਕ ਤੌਰ ’ਤੇ ਕਮਜ਼ੋਰ ਤੇ ਘੱਟ ਗਿਣਤੀ ਵਰਗ ਦੇ 14853 ਕਰਜ਼ਦਾਰਾਂ ਨੂੰ ਮਿਲੇਗਾ ਲਾਭ ਚੰਡੀਗੜ, 26 ਅਗਸਤ। ਪੰਜਾਬ ਕੈਬਨਿਟ ਵੱਲੋਂ ਵੀਰਵਾਰ ਨੂੰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ … Continue reading ਕੈਬਨਿਟ ਵੱਲੋਂ ਪੀ.ਐਸ.ਸੀ.ਐਫ.ਸੀ. ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ