ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਚੰਡੀਗੜ੍ਹ, 26 ਅਗਸਤ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ … Continue reading ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ