ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਰਿਆਇਤ ਵਸੂਲਣ ਲਈ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ ਦਿੱਤੀ

‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਪਹਿਲੇ 50 ਉਦਯੋਗਾਂ ਨੂੰ ਕੁੱਲ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਮਿਲਣਗੀਆਂ ਚੰਡੀਗੜ੍ਹ, 26 ਅਗਸਤ। ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਬੁਆਏਲਰ ਲਗਾਉਣ ਦੀ ਆਗਿਆ … Continue reading ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਰਿਆਇਤ ਵਸੂਲਣ ਲਈ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ ਦਿੱਤੀ