ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ/ਖੇਤ ਮਜਦੂਰਾਂ ਦੇ 104 ਵਾਰਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਹੋਰਾਂ ਮ੍ਰਿਤਕ ਸੰਘਰਸ਼ੀਆਂ ਦੇ ਵਾਰਸਾਂ ਨੂੰ ਵੀ ਨੌਕਰੀਆਂ ਦੇਣਾ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਹੋਰ ਢਿੱਲ ਦੇਣ ਦੇ ਆਦੇਸ਼ ਚੰਡੀਗੜ੍ਹ, 26 ਅਗਸਤ । ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ … Continue reading ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ/ਖੇਤ ਮਜਦੂਰਾਂ ਦੇ 104 ਵਾਰਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ