ਕੱਲ੍ਹ 31ਅਗਸਤ ਨੂੰ ਜ਼ਿਲ੍ਹੇ ਅੰਦਰ 37,000 ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਗਸਤ ( ਮੰਨਨ ਸੈਣੀ )। ਕੱਲ੍ਹ 31 ਅਗਸਤ ਨੂੰ ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਲਗਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਇਕ ਦਿਨ ਵਿੱਚ 37,000 ਵੈਕਸੀਨ ਲਗਾਈ ਜਾਵੇਗੀ। ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਸਿਵਲ ਤੇ ਸਿਹਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। … Continue reading ਕੱਲ੍ਹ 31ਅਗਸਤ ਨੂੰ ਜ਼ਿਲ੍ਹੇ ਅੰਦਰ 37,000 ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ