ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ-ਕੈਪਟਨ ਅਮਰਿੰਦਰ ਸਿੰਘ

ਸ਼ਾਂਤਮਈ ਕਿਸਾਨਾਂ ਉਤੇ ਹਮਲਾ ਬੋਲਣ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕੀਤਾ ਮੁੱਖ ਮੰਤਰੀ ਨੇ ਖੱਟਰ ਨੂੰ ਕਿਹਾ, “ਤੁਸੀਂ ਖੇਤੀ ਕਾਨੂੰਨ ਰੱਦ ਕਰ ਦਿਓ, ਫੇਰ ਨਾ ਸਿਰਫ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ” ਚੰਡੀਗੜ੍ਹ, 30 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ … Continue reading ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ-ਕੈਪਟਨ ਅਮਰਿੰਦਰ ਸਿੰਘ