ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਕੇ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿ੍ਰਫਤਾਰ

ਪੁਲਿਸ ਵਲੋਂ ਜ਼ਬਤ ਖੇਪ ਕਸ਼ਮੀਰ ਤੋਂ ਇੱਕ ਟਰੱਕ ਵਿੱਚ ਕੀਤੀ ਗਈ ਸੀ ਸਮਗਲ ਪੁਲਿਸ ਨੂੰ ਇਹ ਡਰੱਗ ਸਿੰਡੀਕੇਟ ਜੇਲਾਂ ਵਿੱਚ ਬੰਦ ਗੈਂਗਸਟਰਾਂ ਦੁਆਰਾ ਚਲਾਏ ਜਾਣ ਦਾ ਸ਼ੱਕ ਚੰਡੀਗੜ/ਕਪੂਰਥਲਾ, 31 ਅਗਸਤ: ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ … Continue reading ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਕੇ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿ੍ਰਫਤਾਰ