ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ,ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ

ਤਰਨ ਤਾਰਨ, 31 ਅਗਸਤ:ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਅੱਤਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ … Continue reading ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ,ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ