ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਪਾਬੰਦੀਸ਼ੁਦਾ ਸੰਗਠਨ ਦੀ ਕਿਸੇ ਵੀ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣ ਦੀ ਚਿਤਾਵਨੀ ਚੰਡੀਗੜ੍ਹ, 31 ਅਗਸਤ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. … Continue reading ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ