ਹਰੀਸ਼ ਰਾਵਤ ਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ : ਅਕਾਲੀ ਦਲ

ਰਾਵਤ ਸਿੱਖਾਂ ਦੀਆਂ ਭਾਵਨਾਵਾਂ ਨੁੰ ਸੱਟ ਮਾਰਨ ਲਈ ਮੁਆਫੀ ਮੰਗੇ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 1 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕੁਝ ਕਾਂਗਰਸੀਆਂ ਨੂੰ ਪੰਜ ਪਿਆਰੇ ਦੱਸ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ … Continue reading ਹਰੀਸ਼ ਰਾਵਤ ਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ : ਅਕਾਲੀ ਦਲ