ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿੱਚ ਦਿੱਤੀ ਢਿੱਲ

ਚੰਡੀਗੜ, 2 ਸਤੰਬਰ- ਬਹੁਤ ਸਾਰੇ ਪੰਜਾਬੀ, ਸਿੱਖਿਆ ਜਾਂ ਕੁਝ ਹੋਰ ਮਹੱਤਵਪੂਰਣ ਕਾਰਨਾਂ ਕਰਕੇ ਵਿਦੇਸ਼ੀ ਯਾਤਰਾ ਕਰਦੇ ਰਹਿੰਦੇ ਹਨ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਅੰਤਰਰਾਸ਼ਟਰੀ ਯਾਤਰਾ ਸਿਰਫ਼ ਕੋਵਿਡ ਸਬੰਧੀ ਪੂਰਵ ਸ਼ਰਤਾਂ ਜਿਵੇਂ ਕਿ ਕੋਵਿਡ ਦੀ ਨੈਗਟਿਵ ਟੈਸਟ ਰਿਪੋਰਟ ਜਾਂ ਟੀਕਾਕਰਣ ਸਰਟੀਫਿਕੇਟ ਨਾਲ ਸੰਭਵ ਹੈ। ਅੰਤਰਰਾਸ਼ਟਰੀ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ, ਪੰਜਾਬ ਸਰਕਾਰ … Continue reading ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿੱਚ ਦਿੱਤੀ ਢਿੱਲ