ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਸਦਨ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਚੰਡੀਗੜ੍ਹ, 3 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ … Continue reading ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ