ਡਿਪਟੀ ਕਮਿਸ਼ਨਰ ਵੱਲੋ ਜ਼ਿਲੇ ਦੇ ਸਮੂਹ ਸੇਵਾ ਕੇਂਦਰ, ਦਿਨ ਸੋਮਵਾਰ ਤੋਂ ਸਨਿਚਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਖੋਲ੍ਹਣ ਦੇ ਹੁਕਮ ਜਾਰੀ

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸਮੂਹ ਚੱਲ ਰਹੇ ਸੇਵਾ ਕੇਦਰਾਂ ਦੇ ਸਮੇਂ ਵਿਚ ਕੀਤੀ ਗਈ ਤਬਦੀਲੀ ਗੁਰਦਾਸਪੁਰ, 3 ਸਤੰਬਰ  (  ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਚੱਲ ਰਹੇ ਸਮੂਹ ਸੇਵਾ ਕੇਂਦਰ, ਦਿਨ ਸੋਮਵਾਰ ਤੋਂ ਸਨਿਚਰਵਾਰ ਤਕ ਸਵੇਰੇ 8 ਵਜੇ ਤੋਂ ਸ਼ਾਮ … Continue reading ਡਿਪਟੀ ਕਮਿਸ਼ਨਰ ਵੱਲੋ ਜ਼ਿਲੇ ਦੇ ਸਮੂਹ ਸੇਵਾ ਕੇਂਦਰ, ਦਿਨ ਸੋਮਵਾਰ ਤੋਂ ਸਨਿਚਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਖੋਲ੍ਹਣ ਦੇ ਹੁਕਮ ਜਾਰੀ