ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ੍ਹ ਤਾਂ ਤੁਸੀਂ ਖੁਦ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਕਿਹਾ, ਭਾਜਪਾ ਨਾਲ ਗੰਢਤੁੱਪ ਕਰਕੇ ਕਿਸਾਨਾਂ ਉਤੇ ਖੇਤੀ ਆਰਡੀਨੈਂਸ ਥੋਪਣ ਤੋਂ ਪਹਿਲਾਂ ਤੁਸੀਂ ਕਿਸਾਨਾਂ ਨਾਲ ਗੱਲ ਕਿਉਂ ਨਾ ਕੀਤੀ ਚੰਡੀਗੜ੍ਹ, 4 ਸਤੰਬਰ:- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ … Continue reading ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ੍ਹ ਤਾਂ ਤੁਸੀਂ ਖੁਦ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ