ਸਰਕਾਰੀ ਕਾਲਜ ਲਾਧੂਪੁਰ ਵਿਖੇ ਉੱਚ ਸਿੱਖਿਆ ਦੇ ਨਾਲ ਕਿੱਤਾਮੁਖੀ ਕੋਰਸਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਡਿਪਟੀ ਕਮਿਸ਼ਨਰ ਇਸ਼ਫਾਕ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕੀਤਾ ਸਰਕਾਰੀ ਕਾਲਜ ਲਾਧੂਪੁਰ, ਕਾਹਨੂੰਵਾਨ ਦਾ ਦੋਰਾ, ਪਿੰਡ ਵਾਸਿਆ ਨੇ ਦੱਸੀ ਮੁਸ਼ਕਿਲਾ ਕਾਲਜ ਦੀ ਹੋਰ ਬਿਹਤਰੀ ਤੇ ਹੋਰ ਵਿਕਾਸ ਲਈ ਪਿੰਡ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ ਕਾਹਨੂੰਵਾਨ (ਗੁਰਦਾਸਪੁਰ), 5 ਸਤੰਬਰ ( ਮੰਨਨ ਸੈਣੀ )। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਐਤਵਾਰ ਨੂੰ ਸਰਕਾਰੀ ਕਾਲਜ ਲਾਧੂਪੁਰ, ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ … Continue reading ਸਰਕਾਰੀ ਕਾਲਜ ਲਾਧੂਪੁਰ ਵਿਖੇ ਉੱਚ ਸਿੱਖਿਆ ਦੇ ਨਾਲ ਕਿੱਤਾਮੁਖੀ ਕੋਰਸਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਡਿਪਟੀ ਕਮਿਸ਼ਨਰ ਇਸ਼ਫਾਕ