ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

ਸਹਿ-ਬਿਮਾਰੀਆਂ ਨੂੰ ਛੱਡ ਕੇ ਚਾਰ ਹਫ਼ਤੇ ਪਹਿਲਾਂ ਵੈਕਸੀਨ ਦੀ ਇਕ-ਇਕ ਖੁਰਾਕ ਲੈਣ ਵਾਲਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਜਾ ਸਕਦਾ ਹੈ ਸਕੂਲ ਪਰ ਹਫ਼ਤਾਵਰੀ ਆਰ.ਟੀ.ਪੀ.ਸੀ.ਆਰ. ਟੈਸਟ ਦੀ ਲੋੜ ਹੋਵੇਗੀ ਮੁੱਖ ਮੰਤਰੀ ਵੱਲੋਂ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਵਿਕਰੇਤਾਵਾਂ, ਖਾਣ-ਪੀਣ ਤੇ ਮਠਿਆਈ ਵਾਲੀਆਂ ਦੁਕਾਨਾਂ ਅਤੇ ਢਾਬਿਆਂ ਦੇ ਸਟਾਫ ਲਈ ਤਰਜੀਹੀ ਆਧਾਰ ਉਤੇ ਵੈਕਸੀਨ ਦੀ ਪਹਿਲੀ ਖੁਰਾਕ ਲਾਉਣ ਦੇ … Continue reading ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ