30,000 ਰੁਪਏ ਦੀ ਰਿਸ਼ਵਤ ਲੈਂਦਾ ਡੀ.ਐਸ.ਪੀ ਦਾ ਰੀਡਰ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 10 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ ਸਿਟੀ ਫਿਰੋਜਪੁਰ ਦੇ ਰੀਡਰ ਏ.ਐਸ.ਆਈ. ਗੁਰਲਾਭ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ … Continue reading 30,000 ਰੁਪਏ ਦੀ ਰਿਸ਼ਵਤ ਲੈਂਦਾ ਡੀ.ਐਸ.ਪੀ ਦਾ ਰੀਡਰ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ