ਪੰਜਾਬ ਦੀਆਂ ਜੇਲਾਂ ਵਿਚੋਂ ਕੈਦੀ ਜੇਲ ਅੰਦਰ ਲੱਗੇ ਪੀ.ਸੀ.ਓ ਤੋਂ ਮੁੱਖ ਦਫਤਰ ‘ਤੇ ਵਿਸੇਸ਼ ਨੰਬਰ ਉਪਰ ਕਰ ਸਕਣਗੇ ਸ਼ਿਕਾਇਤ:ਏ.ਡੀ.ਜੀ.ਪੀ ਜੇਲਾਂ ਪੀ.ਕੇ ਸਿਨਹਾ

ਵਿਸ਼ਵ ਸੂਸਾਈਡ ਪ੍ਰੀਵੈਨਸ਼ਨ ਦਿਵਸ ਮੌਕੇ ਰੂਪਨਗਰ ਜ਼ੇਲ ਵਿਚ ਕਰਵਾਇਆ ਗਿਆ ਸਮਾਗਮ ਰੁਪਨਗਰ, 10 ਸਤੰਬਰ । ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਦਿਆਂ ਸੂਬੇ ਦੀਆਂ ਜੇਲਾਂ ਅੰਦਰ ਮੁੱਖ ਦਫਥਰ ਦਾ ਇੱਕ ਵਿਸੇਸ਼ ਫੋਨ ਨੰਬਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਨੰਬਰ ‘ਤੇ ਕੈਦੀ/ਹਵਾਲਾਤੀ ਫੋਨ ਕਰਕੇ ਜੇਲ ਅੰਦਰ ਹੁੰਦੀ ਕਿਸੇ ਵੀ ਬੇਨਨਿਯਮੀ ਦੀ ਸ਼ਿਕਾਇਤ ਦਰਜ ਕਰਵਾ … Continue reading ਪੰਜਾਬ ਦੀਆਂ ਜੇਲਾਂ ਵਿਚੋਂ ਕੈਦੀ ਜੇਲ ਅੰਦਰ ਲੱਗੇ ਪੀ.ਸੀ.ਓ ਤੋਂ ਮੁੱਖ ਦਫਤਰ ‘ਤੇ ਵਿਸੇਸ਼ ਨੰਬਰ ਉਪਰ ਕਰ ਸਕਣਗੇ ਸ਼ਿਕਾਇਤ:ਏ.ਡੀ.ਜੀ.ਪੀ ਜੇਲਾਂ ਪੀ.ਕੇ ਸਿਨਹਾ