ਮੁੱਖ ਮੰਤਰੀ ਵੱਲੋਂ ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ

ਫ਼ਿਰੋਜ਼ਪੁਰ, 12 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਇਸ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਮਾਣਾ ਚੋਟੀ (ਹੁਣ … Continue reading ਮੁੱਖ ਮੰਤਰੀ ਵੱਲੋਂ ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ