ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 13 ਸਤੰਬਰ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ‘ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ … Continue reading ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ