ਮੁੱਖ ਮੰਤਰੀ ਵੱਲੋਂ ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਸਿਹਤ ਬੀਮੇ ਦਾ ਐਲਾਨ

ਅਤਿਵਾਦ ਪ੍ਰਭਾਵਿਤ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤ ਕਾਰਾਂ ਦੇ ਗੁਜ਼ਾਰਾ ਭੱਤੇ ਵਿਚ ਵਾਧਾ ਚੰਡੀਗੜ੍ਹ, 17 ਸਤੰਬਰ:- ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ … Continue reading ਮੁੱਖ ਮੰਤਰੀ ਵੱਲੋਂ ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਸਿਹਤ ਬੀਮੇ ਦਾ ਐਲਾਨ