ਮੰਤਰੀ ਮੰਡਲ ਵੱਲੋਂ ਗੁਰਸ਼ੇਰ ਸਿੰਘ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਨਿਯੁਕਤੀ ਨੂੰ ਹਰੀ ਝੰਡੀ

ਮੁੱਖ ਮੰਤਰੀ ਨੇ ਗੁਰਸ਼ੇਰ ਦੇ ਪਿਤਾ ਵੱਲੋਂ ਪੀ.ਪੀ.ਐਸ.ਸੀ. ’ਚ ਘਪਲਾ ਸਾਹਮਣੇ ਲਿਆਉਣ ਦਾ ਲਿਆ ਨੋਟਿਸ ਚੰਡੀਗੜ, 17 ਸਤੰਬਰ : ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ। ਪਰ, ਇਸ ਨੂੰ ਇਕੋ ਵਾਰ ਦਿੱਤੀ ਰਾਹਤ ਸਮਝਿਆ ਜਾਵੇਗਾ ਅਤੇ ਇਸ ਮਾਮਲੇ ਨੂੰ … Continue reading ਮੰਤਰੀ ਮੰਡਲ ਵੱਲੋਂ ਗੁਰਸ਼ੇਰ ਸਿੰਘ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਨਿਯੁਕਤੀ ਨੂੰ ਹਰੀ ਝੰਡੀ