ਘਰ ਘਰ ਨੌਕਰੀ ਸਿਰਫ ਕਾਂਗਰਸ ਦੇ ਮੰਤਰੀਆਂ ਲਈ : ਅਕਾਲੀ ਦਲ

ਮਾਲ ਮੰਤਰੀ ਕਾਂਗੜ ਦੇ ਜਵਾਈ ਦੀ ਈ ਟੀ ਓ ਵਜੋਂ ਨਿਯੁਕਤੀ ਉਹਨਾਂ ਲੱਖਾਂ ਨੌਜਵਾਨਾਂ ਨਾਲ ਭੱਦਾ ਮਜ਼ਾਕ ਜੋ ਮੁੱਖ ਮੰਤਰੀ ਤੋਂ ਵਾਅਦਾ ਪੂਰਾ ਕਰਨ ਦੀ ਉਡੀਕ ਕਰ ਰਹੇ ਹਨ : ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 17 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਾਲ ਮੰਤਰੀ ਗੁਰਪ੍ਰੀਤ … Continue reading ਘਰ ਘਰ ਨੌਕਰੀ ਸਿਰਫ ਕਾਂਗਰਸ ਦੇ ਮੰਤਰੀਆਂ ਲਈ : ਅਕਾਲੀ ਦਲ