ਰਾਘਵ ਚੱਢਾ ਨੇ ਦੱਸਿਆ ਨਵਜੋਤ ਸਿੱਧੂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ,ਕਿਹਾ ਕਾਂਗਰਸ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਬਿਨਾਂ ਸਿਰ – ਪੈਰ ਗੱਲਾਂ ਕਰ ਰਹੇ ਹਨ ਸਿੱਧੂ

ਕੇਜਰੀਵਾਲ ਖ਼ਿਲਾਫ਼ ਸਿੱਧੂ ਦੀ ਬਿਆਨਬਾਜ਼ੀ ਬੇਲੋੜੀ ਅਤੇ ਹਾਸੋਹੀਣੀ ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ । ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤੰਜ ਕਸੇ ਹਨ। ਤੰਜ ਕਸਦੇ ਹੋਏ ਚੱਢਾ ਨੇ ਕਿਹਾ ਕੀ ਸਿੱਧੂ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਹੈ। ਆਪਣੇ ਬਿਆਨ ਵਿਚ ਚੱਢਾ … Continue reading ਰਾਘਵ ਚੱਢਾ ਨੇ ਦੱਸਿਆ ਨਵਜੋਤ ਸਿੱਧੂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ,ਕਿਹਾ ਕਾਂਗਰਸ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਬਿਨਾਂ ਸਿਰ – ਪੈਰ ਗੱਲਾਂ ਕਰ ਰਹੇ ਹਨ ਸਿੱਧੂ