ਸੁਰੇਸ਼ ਕੁਮਾਰ, ਸੰਦੀਪ ਸੰਧੂ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ, 18 ਸਤੰਬਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਟੀਮ ਮੈਂਬਰ ਵੀ ਆਪਣੇ ਅਹੁੱਦਿਆਂ ਤੋਂ ਅਸਤੀਫੇ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਲਾਹਕਾਰ ਸੰਦੀਪ ਸੰਧੂ ਤੋਂ ਬਾਅਦ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਹੈ। … Continue reading ਸੁਰੇਸ਼ ਕੁਮਾਰ, ਸੰਦੀਪ ਸੰਧੂ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ