ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਵਿਚ ਕਾਰਗੁਜ਼ਾਰੀ ਵਿਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਸਾਰੀ ਵਜ਼ਾਰਤ ਤੇ ਪਾਰਟੀ ਭ੍ਰਿਸ਼ਟਾਚਾਰ ਤੇ ਘੁਟਾਲਿਆਂ ਵਿਚ ਡੁੱਬੀ, ਪਾਰਟੀ ਸਿਰਫ ਮੁੱਖ ਮੰਤਰੀ ਬਦਲਣ ਨਾਲ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ ਜ਼ੋਰ ਦੇ ਕੇ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਾਢੇ ਚਾਰ ਸਾਲਾਂ ਦੌਰਾਨ ਪੰਜਾਬੀਆਂ ਦੇ ਹੋਏ ਨੁਕਸਾਨ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਚੰਡੀਗੜ੍ਹ, 18 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ … Continue reading ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਵਿਚ ਕਾਰਗੁਜ਼ਾਰੀ ਵਿਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਸਿੰਘ ਬਾਦਲ