ਕਾਂਗਰਸੀਆਂ ਦੀ ਕੁਰਸੀ ਦੀ ਲੜਾਈ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ: ਹਰਪਾਲ ਸਿੰਘ ਚੀਮਾ

ਕਾਂਗਰਸ ਦਾ ਅਕਾਲੀ-ਭਾਜਪਾ ਨਾਲੋਂ ਵੀ ਬੁਰਾ ਹਸ਼ਰ ਕਰਨਗੇ ਪੰਜਾਬ ਦੇ ਲੋਕ : ਆਪ -ਮਾਫ਼ੀਆ ਰਾਜ ‘ਚ ਬਰਾਬਰ ਦੇ ਹਿੱਸੇਦਾਰ ਰਹੇ ਹਨ ਕਾਂਗਰਸੀ ਮੰਤਰੀ ਤੇ ਵਿਧਾਇਕ ਚੰਡੀਗੜ੍ਹ, 18 ਸਤੰਬਰ। ਸੱਤਾਧਾਰੀ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਜਾਰੀ ‘ਕੁਰਸੀ’ ਦੀ ਲੜਾਈ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਰ ‘ਤੇ ਤਲਖ਼ ਟਿੱਪਣੀ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) … Continue reading ਕਾਂਗਰਸੀਆਂ ਦੀ ਕੁਰਸੀ ਦੀ ਲੜਾਈ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ: ਹਰਪਾਲ ਸਿੰਘ ਚੀਮਾ