ਨਵਜੋਤ ਸਿੰਘ ਸਿੱਧੂ ਅਤੇ ਖਾਸ ਕਰ ਕਾਂਗਰਸ ਲਈ ਘਾਤਕ ਹੋ ਸਕਦਾ ਹੈ ਕੈਪਟਨ ਦਾ ਬਿਆਨ।

ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਪੰਜਾਬ ਦੇ ਗ੍ਰਹਿ ਮੰਤਰੀ ਵੀ ਸਨ, ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤੇ ਸਿੱਧੇ ਤੌਰ ਤੇ ਸਾਧਿਆ ਗਿਆ ਨਿਸ਼ਾਨਾ ਨਵਜੋਤ ਸਿੰਘ ਸਿੱਧੂ ਅਤੇ ਖਾਸ ਕਰ ਕਾਂਗਰਸ ਪਾਰਟੀ ਲਈ ਬੇਹੱਦ ਘਾਤਕ ਸਾਬਤ ਹੋ ਸਕਦਾ ਹੈ। ਸਾਬਕਾ ਮੁੱਖ ਮੰਤਰੀ ਵੱਲੋ ਪੰਜਾਬ ਪ੍ਰਦੇਸ਼ ਕਾਂਗਰਸ … Continue reading ਨਵਜੋਤ ਸਿੰਘ ਸਿੱਧੂ ਅਤੇ ਖਾਸ ਕਰ ਕਾਂਗਰਸ ਲਈ ਘਾਤਕ ਹੋ ਸਕਦਾ ਹੈ ਕੈਪਟਨ ਦਾ ਬਿਆਨ।