ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ

ਇਹ ਗਤੀਵਿਧੀਆਂ ਪੰਜਾਬ ਦੀ ਕੌਮੀ ਅਹਿਮੀਅਤ ਅਤੇ ਮੁੱਖ ਸਰੋਕਾਰਾਂ ਬਾਰੇ ਪੂਰੀ ਸਮਝ ਹੋਣ ਉਤੇ ਅਧਾਰਿਤ ਨਹੀਂ ਮਾਰਚ, 2017 ਤੋਂ ਆਪਣੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਾਈਆਂ, 89.2 ਫੀਸਦੀ ਵਾਅਦੇ ਪੂਰੇ ਕੀਤੇ ਚੰਡੀਗੜ੍ਹ, 19 ਸਤੰਬਰ। ਬੀਤੇ ਦਿਨ ਰਾਜਪਾਲ ਨੂੰ ਰਸਮੀ ਤੌਰ ਉਤੇ ਆਪਣਾ ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸ ਪ੍ਰਧਾਨ … Continue reading ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ