7ਵੇਂ ਰਾਜ ਪੱਧਰੀ ‘ਮੈਗਾ ਰੋਜ਼ਗਾਰ ਮੇਲਿਆਂ ਵਿਚ 4714 ਨੋਜਵਾਨ ਲੜਕੇ-ਲੜਕੀਆਂ ਨੂੰ ਮਿਲਿਆ ਰੁਜ਼ਗਾਰ

ਗੁਰਦਾਸਪੁਰ, 20 ਸਤੰਬਰ (  ਮੰਨਨ ਸੈਣੀ )। ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਗਏ ਪੰਜ ਦਿਨਾਂ ਰੋਜ਼ਗਾਰ ਮੇਲਿਆਂ ਵਿਚ 4714 ਨੋਜਵਾਨ ਲੜਕੇ-ਲੜਕੀਆਂ ਨੂੰ  ਰੁਜ਼ਗਾਰ ਮੁਹੱਈਆ ਕਰਵਾਇਆਂ ਗਿਆ, ਜਿਨਾਂ ਵਿਚ 3287 ਲੜਕੇ ਤੇ 1427 ਲੜਕੀਆਂ ਸ਼ਾਮਲ ਹਨ। ਇਹ ਜਾਣਕਾਰੀ ਦਿੰਦਿਆਂ ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ … Continue reading 7ਵੇਂ ਰਾਜ ਪੱਧਰੀ ‘ਮੈਗਾ ਰੋਜ਼ਗਾਰ ਮੇਲਿਆਂ ਵਿਚ 4714 ਨੋਜਵਾਨ ਲੜਕੇ-ਲੜਕੀਆਂ ਨੂੰ ਮਿਲਿਆ ਰੁਜ਼ਗਾਰ