ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਚੰਨੀ ਵੱਲੋਂ ਪੁਲੀਸ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਚੰਡੀਗੜ੍ਹ, 21 ਸਤੰਬਰ । ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ … Continue reading ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ