ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ, ਨਵਜੋਤ ਸਿੰਘ ਸਿੱਧੂ ਰਹੇ ਨਦਾਰਦ

ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਇਆ ਜਾਵੇਗਾ: ਰੰਧਾਵਾ ਗੁਰਦਾਸਪੁਰ , 21 ਸਤੰਬਰ (ਮੰਨਨ ਸੈਣੀ)। ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਹਾਲਾਕਿ … Continue reading ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ, ਨਵਜੋਤ ਸਿੰਘ ਸਿੱਧੂ ਰਹੇ ਨਦਾਰਦ