ਬਲਬੀਰ ਸਿੰਘ ਰਾਜੇਵਾਲ ਕਿਸਾਨ ਅੰਦੋਲਨ ਨੁੰ ਰਾਜਨੀਤੀ ਤੋਂ ਉਪਰ ਰੱਖਣ : ਅਕਾਲੀ ਦਲ

ਸੀਨੀਅਰ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਰਾਜੇਵਾਲ ਨੇ ਅਕਾਲੀ ਦਲ ਵੱਲੋਂ ਸੰਸਦ ਤੱਕ ਕੀਤੇ ਜਾਣ ਵਾਲੇ ਮਾਰਚ ਵਿਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਅਕਾਲੀ ਵਰਕਰਾਂ ’ਤੇ ਹਮਲਾ ਕਰਨ ਵਾਲੇ ਗੁੰਡਿਆਂ ਖਿਲਾਫ ਜਨਤਕ ਤੌਰ ’ਤੇ ਕਾਰਵਾਈ ਨਹੀਂ ਕੀਤੀ ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਕਿਸਾਨ ਆਗੂ … Continue reading ਬਲਬੀਰ ਸਿੰਘ ਰਾਜੇਵਾਲ ਕਿਸਾਨ ਅੰਦੋਲਨ ਨੁੰ ਰਾਜਨੀਤੀ ਤੋਂ ਉਪਰ ਰੱਖਣ : ਅਕਾਲੀ ਦਲ