ਕੈਪਟਨ ਦੀ ਦੋ ਟੁੱਕ- ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ, ਉਸ ਦੇ ਵਿਰੁੱਧ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰਾਂਗਾ

ਬਾਦਲਾਂ ਅਤੇ ਮਜੀਠੀਆ ਵਿਰੁੱਧ ਕੋਈ ਕਾਰਵਾਈ ਨਾ ਕਰਨ ‘ਤੇ ਸਿੱਧੂ ਨੂੰ ਲਿਆ ਆੜੇ ਹੱਥੀਂ, ‘ਜੇ ਕੁੱਝ ਕਰਨਾ ਤਾਂ ਹੁਣੇ ਕਰੋ’ “ਤਿੰਨ ਹਫ਼ਤੇ ਪਹਿਲਾਂ ਵੀ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਦੇ ਕਹਿਣ ‘ਤੇ ਮੈਂ ਇਸ ਅਹੁਦੇ ‘ਤੇ ਕੰਮ ਜਾਰੀ ਰੱਖਿਆ” ਨਵੀਂ ਸਰਕਾਰ ਵਿੱਚ ਦਖਲਅੰਦਾਜ਼ੀ ਲਈ ‘ਸੁਪਰੀਮ … Continue reading ਕੈਪਟਨ ਦੀ ਦੋ ਟੁੱਕ- ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ, ਉਸ ਦੇ ਵਿਰੁੱਧ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰਾਂਗਾ