ਸ਼ਿਸ਼ਟਾਚਾਰ ਦੇ ਨਾਤੇ ਮੁੱਖ ਮੰਤਰੀ ਚੰਨੀ ਦਾ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣਾ ਬਿਲਕੁਲ ਗਲਤ- ਕਿਸਾਨ ਜਥੇਬਂਦਿਆ

ਗੁਰਦਾਸਪੁਰ, 22 ਸਿਤੰਬਰ (ਮੰਨਨ ਸੈਣੀ) । ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖੇ ਹਰਿਆਣਾ ਸਿਵਲ ਸਕੱਤਰੇਤ ਵਿਚ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ ਗਈ । ਇਸ ਮੌਕੇ ਮੁੱਖ ਮੰਤਰੀ ਖੱਟਰ ਨੇ ਸਤਿਕਾਰ ਵਜੋਂ ਸ. ਚੰਨੀ ਨੂੰ ਗੁਲਦਸਤਾ, ਸ਼ਾਲ ਅਤੇ ਅਰਜੁਨ ਕ੍ਰਿਸ਼ਨ … Continue reading ਸ਼ਿਸ਼ਟਾਚਾਰ ਦੇ ਨਾਤੇ ਮੁੱਖ ਮੰਤਰੀ ਚੰਨੀ ਦਾ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣਾ ਬਿਲਕੁਲ ਗਲਤ- ਕਿਸਾਨ ਜਥੇਬਂਦਿਆ