ਪੰਜਾਬ ਪੁਲਿਸ 4358 ਕਾਂਸਟੇਬਲਾਂ ਦੀ ਭਰਤੀ ਲਈ ਪਾਰਦਰਸ਼ੀ ਅਤੇ ਨਿਰਪੱਖ ਪ੍ਰੀਖਿਆਵਾਂ ਲਈ ਪੂਰੀ ਤਰ੍ਹਾਂ ਤਿਆਰ

25 ਅਤੇ 26 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਵਿੱਚ 4.71 ਲੱਖ ਤੋਂ ਵੱਧ ਉਮੀਦਵਾਰਾਂ ਦੇ ਆਉਣ ਦੀ ਉਮੀਦ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਫ਼ਿਜ਼ੀਕਲ ਟਰਾਇਲ ਲਈ ਬੁਲਾਇਆ ਜਾਵੇਗਾ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਜੈਮਰ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 23 ਸਤੰਬਰ। ਜ਼ਿਲ੍ਹਾ ਅਤੇ ਆਰਮਡ ਕਾਡਰਾਂ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਦੀ ਲਿਖਤੀ … Continue reading ਪੰਜਾਬ ਪੁਲਿਸ 4358 ਕਾਂਸਟੇਬਲਾਂ ਦੀ ਭਰਤੀ ਲਈ ਪਾਰਦਰਸ਼ੀ ਅਤੇ ਨਿਰਪੱਖ ਪ੍ਰੀਖਿਆਵਾਂ ਲਈ ਪੂਰੀ ਤਰ੍ਹਾਂ ਤਿਆਰ