ਅਨਿਰੁੱਧ ਤਿਵਾੜੀ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 23 ਸਤੰਬਰ: 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨਿਰੁੱਧ ਤਿਵਾੜੀ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਨਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ ਹੈ ਜਿਨ੍ਹਾਂ ਨੂੰ ਹੁਣ ਵਿਸ਼ੇਸ਼ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਉਹ ਪ੍ਰਸੋਨਲ ਅਤੇ ਵਿਜੀਲੈਂਸ … Continue reading ਅਨਿਰੁੱਧ ਤਿਵਾੜੀ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ