ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹਿਆ

ਮੈਂ ਤਾਂ ਆਪ ਆਮ ਇਨਸਾਨ ਅਤੇ ਹਰੇਕ ਪੰਜਾਬੀ ਦਾ ਭਰਾ ਹਾਂ-ਚੰਨੀ ਕਪੂਰਥਲਾ, 23 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹ ਦਿੱਤਾ ਹੈ ਜਿਸ ਨਾਲ ਆਮ … Continue reading ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹਿਆ